ਖੇਮਕਰਨ ’ਚ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਦੂਜੇ ਉਮੀਦਵਾਰ ਦਾ ਐਲਾਨ ਕੀਤਾ ਹੈ। ਵਿਰਸਾ ਸਿੰਘ ਵਲਟੋਹਾ ਨੂੰ ਖੇਮਕਰਨ ਤੋਂ ਅਕਾਲੀ ਦਲ ਦੀ ਟਿਕਟ ਦੇਣ ਦੀ ਗੱਲ ਕਹੀ ਗਈ। ਸੁਖਬੀਰ ‘ਪੰਜਾਬ ਮੰਗਦਾ ਹੈ ਜੁਆਬ’ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਰਵਿੰਦਰ ਸਿੰਘ ਰੌਬਿਨ, ਬੀਬੀਸੀ ਪੰਜਾਬੀ ਲਈ