ਪੰਜਾਬ ਸਰਕਾਰ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਸਫ਼ਰ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਵੀ ਸਫ਼ਰ ਨੂੰ ਮੁਫਤ ਕੀਤਾ ਗਿਆ ਹੈ। ਇਸ ਬਾਰੇ ਬੱਸਾਂ ਵਿੱਚ ਸਫ਼ਰ ਕਰਦੀਆਂ ਔਰਤਾਂ ਦੇ ਵਿਦਿਆਰਥਣਾਂ ਨੇ ਆਪਣੀ ਰਾਇ ਦਿੱਤੀ। ਰਿਪੋਰਟ-ਰਵਿੰਦਰ ਸਿੰਘ ਰੌਬਿਨ, ਸੁਖਚਰਨ ਪ੍ਰੀਤ, ਪ੍ਰਦੀਪ ਪੰਡਿਤ, ਸੁਰਿੰਦਰ ਮਾਨ, ਐਡਿਟ-ਸੁਮਿਤ ਵੈਦ #BusTravel #PunjabRoadways