ਪੰਜਾਬੀ ਗਾਇਕ ਮਲਕੀਤ ਸਿੰਘ ਬੀਤੇ ਦਿਨੀਂ ਹਰਿਮੰਦਰ ਸਾਹਿਬ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨਾਂ ਬਾਰੇ ਗੱਲਬਾਤ ਕੀਤੀ। ਮਲਕੀਤ ਸਿੰਘ ਨੇ ਬਾਲੀਵੁੱਡ ਅਤੇ ਹਾਲੀਵੁੱਡ ਬਾਰੇ ਵੀ ਕਈ ਕੁਝ ਕਿਹਾ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਰਾਜਨ ਪਪਨੇਜਾ #Farmersprotest #MalkitSingh #PunjabiSinger