Farmers Protest: Golden temple ਪਹੁੰਚੇ Vijay Sampla ਨੂੰ ਨੌਜਵਾਨਾਂ ਨੇ ਘੇਰ ਕੇ ਪੁੱਛੇ ਇਹ ਸਵਾਲ |

ਹਰਿਮੰਦਰ ਸਾਹਿਬ ਪਹੁੰਚੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਕਿਸਾਨੀ ਮੁੱਦੇ ’ਤੇ ਹੋਇਆ ਵਿਰੋਧ।ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕਿਸਾਨ ਅੰਦੋਲਨ ਸਬੰਧੀ ਪੁੱਛੇ ਸਵਾਲ। ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਸਾਂਪਲਾ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ। ਵਿਜੇ ਸਾਂਪਲਾ ਨੇ ਇਸ ਵਿਰੋਧ ਅਤੇ ਕਿਸਾਨਾਂ ਦੇ ਮੁੱਦੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ #Farmersprotest #VijaySampla #BJP #PunjabBJP

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Operation Blue Star ਦੀ 37ਵੀਂ ਬਰਸੀ ਮੌਕੇ ਜਥੇਦਾਰ ਗਿਆਨੀ Harpeet Singh ਦਾ ਸੰਦੇਸ਼|

https://www.youtube.com/watch?v=GQYOcXkvOog&t=3s ਆਪ੍ਰੇਸ਼ਨ ਬਲੂ ਸਟਾਰ ਦੀ 37ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ 'ਤੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ...

SGPC ਪ੍ਰਧਾਨ Jagir Kaur ਕਿਸਾਨ ਅੰਦੋਲਨ, PM Modi ਤੇ ਕਰਤਾਰਪੁਰ ਲਾਂਘੇ ਬਾਰੇ ਕੀ ਬੋਲੇ? |

https://www.youtube.com/watch?v=c1rZHAH29Mc&t=4s SGPC ਪ੍ਰਧਾਨ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਤੇਗ ਬਹਾਦਰ ਦੇ 400 ਸਾਲਾ ਸਮਾਗਮ ਵਿੱਚ ਸੱਦਣ, ਕਿਸਾਨ ਅੰਦੋਲਨ ਅਤੇ ਕਰਤਾਰਪੁਰ ਲਾਂਘੇ...