Farmers Protest: ਕਿਸਾਨਾਂ ਦੇ ਮਾਮਲੇ ‘ਚ ਗਿਆਨੀ Harpreet Singh ਦਖ਼ਲ ਨਹੀਂ ਦੇਣਾ ਚਾਹੁੰਦੇ |

ਅਜਿਹੀਆਂ ਖ਼ਬਰਾਂ ਆ ਰਹੀਆਂ ਸਨ ਕਿ ਭਾਜਪਾ ਤਿੰਨ ਨਵੇਂ ਖੇਤੀ ਕਾਨੂੰਨਾਂ ਬਾਰੇ ਚੱਲ ਰਹੇ ਕਿਸਾਨ ਜਥੇਬੰਦੀਆਂ ਦੇ ਅੰਦਲੋਨ ਨੂੰ ਸੁਲਝਾਉਣ ਲਈ ਧਾਰਮਿਕ ਸ਼ਖ਼ਸ਼ੀਅਤਾਂ ਕੋਲ ਪਹੁੰਚ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇੱਕ ਵੀਡੀਓ ਬਿਆਨ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਨੇ ਮਸਲੇ ਨੂੰ ਭਾਰਤ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਾ ਆਪਸੀ ਮਸਲਾ ਦੱਸਦਿਆਂ, ਅਜਿਹੀ ਕਿਸੇ ਵੀ ਪੇਸ਼ਕਸ਼ ਨੂੰ ਸਵੀਕਾਰਨ ਤੋਂ ਇਨਕਾਰ ਕਰ ਦਿੱਤਾ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਸੁਮਿਤ ਵੈਦ #harpreetsingh #akaltakhat #jathedar

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest