ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਭਵਿੱਖ ਦਾ ਫਿਕਰ ਹੈ| ਫ਼ਿਕਰਮੰਦ ਵਿਦਿਆਰਥੀ ਨੂੰ ਵਿਦੇਸ਼ਾਂ ਵਿਚ ਵੱਧ ਮੌਕਿਆਂ ਦੀ ਉਮੀਦ ਵੀ ਦਿਖਦੀ ਹੈ| (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ) #FarmersProtest #Students #Amritsar