ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਬੀਬੀਸੀ ਪੰਜਾਬੀ ਨਾਲ ਕਿਸਾਨੀ ਮੁੱਦੇ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਅਤੇ ਅੰਦੋਲਨ ਨੂੰ ਲੰਬਾ ਨਹੀਂ ਚੱਲਣ ਦੇਣਾ ਚਾਹੀਦਾ। ਰਿਪੋਰਟ- ਰਵਿੰਦਰ ਸਿੰਘ ਰੋਬਿਨ, ਐਡਿਟ- ਸ਼ੁਭਮ ਕੌਲ #LaxmiKantaChawla #farmersprotest #farmlaws #punjabfarmers