ਬੰਦੀ ਛੋੜ ਦਿਵਸ ਤੇ ਦਿਵਾਲੀ ਮੌਕੇ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਸਮਾਗਮ ਇਸ ਮੌਕੇ ਹਰਿਮੰਦਿਰ ਸਾਹਿਬ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ। ਇਸ ਦੌਰਾਨ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੀ ਨਿੰਦਾ ਕੀਤੀ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਰਾਜਨ ਪਪਨੇਜਾ