ਅੰਮ੍ਰਿਤਸਰ ’ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਅੰਗਰੇਜ਼ੀ ਬੋਲਣ ਵਾਲੇ ਸੈਲਾਨੀਆਂ ਨੇ ਪੜ੍ਹਨੇ ਪਾ ਰੱਖਿਆ ਹੈ। ਦਰਅਸਲ ਪੰਜਾਬ ਪੁਲਿਸ ਨੇ ਖ਼ਾਸ ਤੌਰ ’ਤੇ ਵਿਦੇਸ਼ੀ ਸੈਲਾਨੀਆਂ ਨੂੰ ਸੈਰ-ਸਪਾਟੇ ਵਿੱਚ ਭਾਸ਼ਾ ਕਾਰਨ ਆਉਂਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਆਪਣੇ ਜਵਾਨਾਂ ਨੂੰ ਅੰਗਰੇਜ਼ੀ ਦੀ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ। REPORT- RAVINDER SINGH ROBIN