Farm Bills: Amritsar ਵਿੱਚ Farmers ਦੀ ਹਮਾਇਤ ‘ਚ ਆਈਆਂ ਬੀਬੀਆਂ, ਮਾਰਿਆ ਹਾਅ ਦਾ ਨਾਅਰਾ |

ਅੰਮ੍ਰਿਤਸਰ ਦੇ ਦੇਵੀ ਦਾਸ ਪੁਰਾ ਫਾਟਕ ’ਤੇ ਕਿਸਾਨ ਔਰਤਾਂ ਵੱਲੋਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ। ਕੇਸਰੀ ਰੰਗ ਦੇ ਕੱਪੜਿਆਂ ਵਿੱਚ ਇਸ ਮੁਜ਼ਾਹਰੇ ਦੀ ਅਗਵਾਈ ਕਿਸਾਨ ਔਰਤਾਂ ਨੇ ਕੀਤੀ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ) #FarmBills #FarmerProtests #WomanFarmers

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest