Pakistan ਦੇ ਗੁਰਦੁਆਰਾ Panja Sahib ਦੇ ਹੈੱਡ ਗ੍ਰੰਥੀ ਦੀ ਧੀ ‘ਲਾਪਤਾ’, ਪਿਤਾ ਨੇ ਲਾਈ ਮਦਦ ਦੀ ਗੁਹਾਰ|

ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਵਿੱਚ ਪੈਂਦੇ ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਦੇ ਰੋਸ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਡੀਐਸਜੀਐਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਉਹ ਇਸ ਮਸਲੇ ਨੂੰ ਯੂਐਨ ਤੱਕ ਲੈ ਕੇ ਜਾਣਗੇ। ਗੁਰਦੁਆਰਾ ਪੰਜਾ ਸਾਹਿਬ ਦੇ ਹੈੱਡ ਗ੍ਰੰਥੀ ਪ੍ਰੀਤਮ ਸਿੰਘ ਨੇ ਇੱਕ ਆਡੀਓ ਕਲਿੱਪ ਜਾਰੀ ਕਰਕੇ ਮਦਦ ਦੀ ਗੁਹਾਰ ਲਾਈ ਹੈ। ਕਰੀਬ ਦੋ ਹਫ਼ਤੇ ਤੋਂ ਉਨ੍ਹਾਂ ਦੀ ਧੀ ਲਾਪਤਾ ਹੈ। ਪਾਕਿਸਤਾਨ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਚ ਪਾਕਿਸਤਾਨ ਦੇ ਸੀਨੀਅਰ ਅਧਿਕਾਰੀਆਂ ਅਤੇ ਸਿਆਸਤਦਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਅਤੇ ਦੋਸ਼ੀਆ ਨੂੰ ਸਖ਼ਤ ਸਜਾ ਦੇਣ ਦੀ ਮੰਗ ਕੀਤੀ ਗਈ। ਫੁਟੇਜ- ਰਵਿੰਦਰ ਸਿੰਘ ਰੌਬਿਨ ਵੱਲੋਂ ਮੁਹੱਈਆ ਕਰਵਾਈ ਗਈ ਐਡਿਟ- ਸਦਫ਼ ਖ਼ਾਨ #Pakistan #GurdwaraPanjaSahib #Religion #Muslim #Sikh #DSGMC

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Amritsar ‘ਚ Guru Ram Das ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਖੋ ਆਤਿਸ਼ਬਾਜ਼ੀ ਤੇ ਦੀਪਮਾਲਾ |

https://www.youtube.com/watch?v=2kFc7emUPSc ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਹਨ। ਇਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ’ਚ ਦੀਪਮਾਲਾ ਕੀਤੀ ਗਈ। ਆਤਿਸ਼ਬਾਜੀ ਅਤੇ...

ਇੱਕ ਪਾਸੇ Navjot Sidhu ਦਾ ਕਿਸਾਨਾਂ ਵੱਲੋਂ ਵਿਰੋਧ ਤੇ ਦੂਜੇ ਪਾਸੇ ਸਿੱਧੂ ਦੀ ਮੀਟਿੰਗਾਂ ਦਾ ਦੌਰ|

https://www.youtube.com/watch?v=yx_sKweSWfc ਕਿਸਾਨਾਂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ, ਤਿੰਨੋਂ ਖੇਤੀ ਕਾਨੂੰਨ ਵਾਪਸ ਨਾ ਹੋਣ...

ਜਥੇਦਾਰਾਂ ਦੀ ‘ਤਾਜਪੋਸ਼ੀ’ ਦੀ ਪ੍ਰਕਿਰਿਆ ਕੀ ਹੈ, ਜਿਸ ਦੀ ਪਾਲਣਾ ਨਾ ਹੋਣ ਬਾਰੇ ਸਵਾਲ ਹੋ ਰਹੇ |

https://www.youtube.com/watch?v=x1JBKkFDOAQ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋ ਜਥੇਦਾਰਾਂ ਨੂੰ ਹਟਾਏ ਜਾਣ ਅਤੇ ਨਵੇਂ ਜਥੇਦਾਰ ਨੂੰ ਲਾਏ ਜਾਣ ਮਗਰੋਂ ਜਥੇਦਾਰਾਂ ਦੀ ਚੋਣ ਤੋਂ...

Social bonhomie in full display at Punjab villages amid farmers protests in Delhi

https://zeenews.india.com/india/new-social-bonhomie-in-punjab-villages-as-farmers-protests-in-delhi-2330436.html