#GoldenTemple#Amritsar#GuruGranthSahib ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ। ਇਸ ਮੌਕੇ ਹਰਿਮੰਦਰ ਸਾਹਿਬ ’ਚ ਅਲੌਕਿਕ ਜਲੌਅ ਦਾ ਦ੍ਰਿਸ਼ ਦਿਖਿਆ। ਇਸ ਮੌਕੇ 25 ਟਨ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ ਸੀ। ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਇਹ ਫੁੱਲ ਮੰਗਵਾਏ ਗਏ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)