ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅਜ਼ਾਦੀ ਮੌਕੇ ਤਿਰੰਗਾ ਫਹਿਰਾਇਆ। ਆਪਣੇ ਭਾਸ਼ਣ ’ਚ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਵੀ ਖ਼ਬਰਦਾਰ ਕੀਤਾ ਅਤੇ ਗੈਂਗਸਟਰਾਂ ਨੂੰ ਵੀ ਚੁਣੌਤੀ ਦਿੱਤੀ। ਬੇਅਦਬੀ ਮਾਮਲੇ ਦੀ ਜਾਂਚ ਬਾਰੇ ਕੈਪਟਨ ਨੇ ਕੀ ਕਿਹਾ, ਆਓ ਜਾਣੀਏ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ- ਸਦਫ਼ ਖ਼ਾਨ #IndependenceDay #CaptainAmarinderSingh #Punjab