Helicopter ਹਾਦਸੇ ਵਿੱਚ ਮਾਰੇ ਗਏ Tarn Taran ਦੇ Gursewak Singh ਨੂੰ ਆਖਰੀ ਸਲਾਮ |

ਤਰਨ ਤਾਰਨ ਦੇ ਪਿੰਡ ਦੋਦੇ ਸੋਢੀਆਂ ਦੇ ਨਾਇਕ ਗੁਰਸੇਵਕ ਸਿੰਘ ਲੰਘੇ ਦਿਨੀਂ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਸਨ। ਅੱਜ ਪਿੰਡ ਵਿੱਚ ਉਨ੍ਹਾਂ ਦਾ ਰਾਜਕੀ ਸਨਮਾਨ ਦੇ ਨਾਲ ਸੰਸਕਾਰ ਕੀਤਾ ਗਿਆ। 8 ਦਸੰਬਰ ਨੂੰ CDS ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਣੇ 13 ਲੋਕਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋਈ ਸੀ। ਗੁਰਸੇਵਕ ਸਿੰਘ ਵੀ ਇਸੇ ਹੈਲੀਕਾਪਟਰ ਵਿੱਚ ਸਵਾਰ ਸਨ। ਗੁਰਸੇਵਕ ਦੇ ਪਿੰਡ ਵਾਸੀ ਸਰਕਾਰ ਤੋਂ ਕੁਝ ਮੰਗਾਂ ਨੂੰ ਪੂਰੀਆਂ ਕਰਨ ਦੀ ਗੁਜ਼ਾਰਿਸ਼ ਕਰ ਰਹੇ ਹਨ। ਦੂਜੇ ਪਾਸੇ ਦਿੱਲੀ ਵਿੱਚ ਲੈਫ਼ਟੀਨੇਟ ਕਰਨਲ ਹਰਜਿੰਦਰ ਸਿੰਘ ਦਾ ਸੰਸਕਾਰ ਬਰਾਰ ਸਕੁਏਅਰ ਵਿਖੇ ਕੀਤਾ ਗਿਆ। (ਰਿਪੋਰਟ – ਰਵਿੰਦਰ ਸਿੰਘ ਰੌਬਿਨ/ANI, ਐਡਿਟ – ਸ਼ਾਹਨਵਾਜ਼ ਅਹਿਮਦ)

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Fall in rupee hits India – Pakistan trade through Wagah

By Ravinder Singh Robin Updated: Aug 20, 2013, 05:14 PM IST Fall in rupee hits India - Pakistan trade through Wagah With the rupee threatening to...

Golden Temple ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਪੂਰਾ ਮਾਮਲਾ ਜਾਣੋ |

https://www.youtube.com/watch?v=DT_5-cTTPjE ਸ਼ਨੀਵਾਰ ਦੇਰ ਸ਼ਾਮ ਹਰਿਮੰਦਰ ਸਾਹਿਬ ਵਿੱਚ ਰਹਿਰਾਸ ਸਾਹਿਬ ਦੇ ਪਾਠ ਸਮੇਂ ਇੱਕ ਅਣਪਛਾਤੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼...