ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਦੇ ਮੂਧਲ ਪਿੰਡ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਇਸ ਦੌਰਾਨ ਉਹ ਪਿੰਡ ਦੇ ਕਈ ਲੋਕਾਂ ਨੂੰ ਮਿਲੇ ਅਤੇ ਸਮੱਸਿਆਵਾਂ ਸੁਣੀਆਂ। ਸਿੱਧੂ ਨੇ ਮੁੱਖ ਮੰਤਰੀ ਉਮੀਦਵਾਰ ਬਾਰੇ ਲਏ ਗਏ ਫ਼ੈਸਲੇ ਅਤੇ ਪੰਜਾਬ ਮਾਡਲ ਬਾਰੇ ਗੱਲਬਾਤ ਕੀਤੀ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ