ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਸੀਟਾਂ ਹੀ ਹਾਸਲ ਹੋਈਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਵੀ ਚੋਣ ਹਾਰ ਗਏ। ਵੀਡੀਓ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫ਼ਿਜ਼