ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਸਾਂਸਦ ਰਵਨੀਤ ਬਿੱਟੂ ਨੇ ਪ੍ਰਤੀਕਿਰਿਆ ਦਿੱਤੀ। ਅੰਮ੍ਰਿਤਸਰ ਵਿੱਚ ਸਿੱਧੂ ਪਾਰਟੀ ਦੀ ਪੰਜਾਬ ਵਿੱਚ ਹਾਰ ਬਾਰੇ ਬੋਲੇ, ਇਸ ਮੌਕੇ ਉਨ੍ਹਾਂ ਨਾਲ ਕੁਝ ਕਾਂਗਰਸੀ ਵਿਧਾਇਕਾਂ ਵੀ ਸਨ। ਦਿੱਲੀ ਵਿੱਚ ਲੁਧਿਆਣਾਂ ਤੋਂ ਸਾਂਸਦ ਰਵਨੀਤ ਬਿੱਟੂ ਨੇ ਸਿੱਧੂ ਤੋਂ ਪਿੱਛਾ ਛੁਡਾਉਣ ਦੀ ਗੱਲ ਕਹੀ। ਵੀਡੀਓ- ANI/Ravinder Robin