SGPC ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਬੈਠਕ | 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਿਆਸੀ ਅਤੇ ਪੰਥਕ ਜਥੇਬੰਦੀਆਂ ਨਾਲ ਇੱਕ ਬੈਠਕ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਗਈ। ਇਸ ਦੌਰਾਨ ਤਿੰਨ ਮਤੇ ਵੀ ਪਾਸ ਕੀਤੇ ਗਏ, ਜਿਸ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖੋ-ਵੱਖਰੇ ਪੱਧਰ ਉੱਤੇ ਕੋਸ਼ਿਸਾਂ ਬਾਰੇ ਗੱਲ ਕੀਤੀ ਗਈ। (ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਨਿਮਿਤ ਵਤਸ) #SGPC #Amritsar
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

The SBS has quoted me : Sikhs outraged at demolition of historical religious structure

https://www.sbs.com.au/language/english/sikhs-outraged-at-demolition-of-historical-religious-structure

Sikhs angry as ‘kirpan’ gets banned in some Australian schools after stabbing incident

https://zeenews.india.com/india/sikhs-angry-as-kirpan-gets-banned-in-some-australian-schools-after-stabbing-incident-2362877.html

Navjot Singh Sidhu ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਹਾਰਨ ਮਗਰੋਂ ਕੀ ਕੁਝ ਬੋਲੇ |

https://www.youtube.com/watch?v=sBtxFZKQk1Q ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਸੀਟ ਹਾਰਨ ਤੋਂ ਬਾਅਦ ਬੋਲੇ ਨਵਜੋਤ ਸਿੰਘ ਸਿੱਧੂ। ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਸਹੀ ਠਹਿਰਾਇਆ ਤੇ...