Bikram Singh Majithia ਨੂੰ ਮਿਲੀ ਜ਼ਮਾਨਤ ‘ਤੇ Harsimrat Kaur Badal ਨੇ ਭਾਵੁਕ ਹੋ ਰੱਬ ਦਾ ਕੀਤਾ ਸ਼ੁਕਰਾਨਾ

ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਨਸ਼ਾ ਤਸਕਰੀ ਅਤੇ ਨਸ਼ਾ ਕਾਰੋਬਾਰ ਨਾਲ ਜੁੜੇ ਇੱਕ ਮਾਮਲੇ ਵਿਚ ਜ਼ਮਾਨਤ ਮਿਲਣ ਦੀ ਪੁਸ਼ਟੀ ਕੀਤੀ ਹੈ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸਾ ਕਾਰੋਬਾਰ ਦੇ ਮਾਮਲੇ ’ਚ ਮੁਹਾਲੀ ਵਿੱਚ ਦਸੰਬਰ 2021 ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਨਸ਼ਾ ਵਿਰੋਧੀ ਕਾਨੂੰਨ ਦੀ ਧਾਰਾ 25, 27ਏ ਤੇ 29 ਦੇ ਤਹਿਤ ਦਰਜ ਕੀਤਾ ਗਿਆ ਸੀ ਪਰ ਉਸ ਵੇਲੇ ਵਿਧਾਨ ਸਭਾ ਚੋਣਾਂ ਦਾ ਚੋਣ ਅਮਲਾ ਚੱਲਦਾ ਹੋਣ ਕਾਰਨ ਉਨ੍ਹਾਂ ਦੀ ਗ੍ਰਿਫ਼਼ਤਾਰੀ ਨਹੀਂ ਹੋਈ ਸੀ। ਰਿਪੋਰਟ- ANI ਅਤੇ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

ਮਾਰਚ ਖ਼ਤਮ ਹੋਣ ਉੱਤੇ ਸੁਖਬੀਰ ਸਿੰਘ ਬਾਦਲ ਨੇ ਕੀ ਕਿਹਾ

https://www.facebook.com/watch/?v=479173364257943 ਹਰਿਆਣਾ ਗੁਰਦੁਆਰਾ ਕਮੇਟੀ ਦੇ ਖ਼ਿਲਾਫ਼ ਤਿੰਨ ਥਾਵਾਂ ਤੋਂ ਚੱਲਿਆ ਅਕਾਲੀ ਦਲ ਤੇ ਐੱਸਜੀਪੀਸੀ ਦੇ ਸਮਰਥਕਾਂ ਦਾ ਰੋਸ ਮਾਰਚ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਿਆ...

Amritsar ਦੇ ਸਾਬਕਾ ਅਫਸਰ Jaggery ਤੇ Turmeric ਦੀ ਕੁਦਰਤੀ ਖੇਤੀ ਕਰ ਮਿਸਾਲ ਕਰ ਰਹੇ ਪੇਸ਼ |

https://www.youtube.com/watch?v=3s7HtfkGWPI&t=2s ਅੰਮ੍ਰਿਤਸਰ ਦੇ ਡਾ. ਸੁਖਦੇਵ ਸਿੰਘ ਵੜੈਚ ਨੇ ਕੁਦਰਤੀ ਖੇਤੀ ਦੀ ਮਿਸਾਲ ਪੇਸ਼ ਕੀਤੀ ਹੈ। ਸਾਬਕਾ ਖੇਤੀਬਾੜੀ ਅਫ਼ਸਰ ਡਾ. ਸੁਖਦੇਵ ਦਾਅਵਾ ਕਰਦੇ ਹਨ ਕਿ ਉਹ...

‘Aam Aadmi’ in Punjab impatiently waiting for AAP to fulfil pre-poll promises

https://zeenews.india.com/india/aam-admi-in-punjab-impatiently-waiting-for-aap-to-fulfil-pre-poll-promises-2460434.html Report - Ravinder Singh Robin