https://www.facebook.com/watch/?v=781035223090793
ਅੰਮ੍ਰਿਤਸਰ ਡਾਇਸਿਸ ਦੇ ਬਿਸ਼ਪ ਪ੍ਰਦੀਪ ਕੁਮਾਰ ਸਮੰਤਾਰੌਏ ਨੇ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਭਰੋਸਾ ਦਿੱਤਾ ਕਿ ਉਹ ਧਰਮ ਦੇ ਵਪਾਰੀਕਰਨ ਨੂੰ ਰੋਕਣ ਦੀ ਦਿਸ਼ਾ ਵੱਲ ਕੰਮ ਕਰਨਗੇ ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਅਤੁਲ ਗੌਤਮ #Religion #AkalTakhat #Christian