ਬੰਦੀ ਸਿੱਖਾਂ ਦੀ ਰਿਹਾਈ ਲਈ ਸੜਕਾਂ ‘ਤੇ ਉਤਰੀ SGPC, ਸਰਕਾਰ ਲਈ ਕੀ ਸੁਨੇਹਾ |

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਐੱਸਜੀਪੀਸੀ ਮੈਂਬਰਾਂ ਨੇ ਡੀਸੀ ਦਫ਼ਤਰਾਂ ਬਾਹਰ ਪ੍ਰਦਰਸ਼ਨ ਕੀਤੇ। ਅੰਮ੍ਰਿਤਸਰ ਵਿੱਚ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਗਈ। ਪ੍ਰਦਰਸ਼ਨ ਕਰਨ ਵਾਲਿਆਂ ਨੇ ਕਾਲੇ ਕੱਪੜੇ ਅਤੇ ਗਲੇ ਵਿੱਚ ਜ਼ੰਜੀਰਾ ਪਹਿਨੀਆਂ ਹੋਈਆਂ ਸਨ। ਵੀਡੀਓ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫਿਜ਼
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest