Chandigarh University ਮਾਮਲੇ ’ਚ ਇਨਸਾਫ਼ ਦੀ ਮੰਗ ਕਰਦੇ Amritsar ਤੇ Sangrur ਦੇ ਨੌਜਵਾਨ |

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੱਕ ਵਿੱਚ ਮਾਰਚ ਕੱਢਿਆ। ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਵੀਡੀਓ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਸੰਗਰੂਰ ਦੇ ਰਣਬੀਰ ਕਾਲਜ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਬੈਨਰ ਹੇਠਾਂ ਵਿਦਿਆਰਥੀਆਂ ਨੇ ਰੋਸ ਜ਼ਾਹਿਰ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। (ਰਿਪੋਰਟ – ਰਵਿੰਦਰ ਸਿੰਘ ਰੌਬਿਨ, ਚਰਨਜੀਵ ਕੌਸ਼ਲ, ਐਡਿਟ – ਪਰਵੇਜ਼ ਅਹਿਮਦ) #chandigarhuniversity #chandigarh
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

The Odisha Bytes has quoted me : [Watch] PM Modi Visits Adampur Air Base, Talks To Soldiers

https://odishabytes.com/watch-pm-modi-visits-adampur-air-base-talks-to-soldiers

Amritsar ਵਿਖੇ ਹੋਏ ਧਮਾਕੇ ਵਿੱਚ ਇੱਕ ਸ਼ਖ਼ਸ ਦੀ ਮੌਤ, ਪੁਲਿਸ ਨੇ ਜਾਨ ਗਵਾਉਣ ਵਾਲੇ ਵਿਅਕਤੀ ਬਾਰੇ ਕੀ-ਕੀ ਦੱਸਿਆ

https://www.youtube.com/watch?v=rQZaQOCzf_g ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ ਵਿੱਚ ਮਜੀਠਾ ਰੋਡ ਉੱਤੇ ਮੰਗਲਵਾਰ ਸਵੇਰੇ ਧਮਾਕਾ ਹੋਇਆ। ਇਸ ਧਮਾਕੇ ਵਿੱਚ ਇੱਕ ਸ਼ਖਸ ਦੀ ਮੌਤ ਹੋ ਗਈ ਹੈ ਜਿਸ ਦੀ...

Golden Temple ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਪੂਰਾ ਮਾਮਲਾ ਜਾਣੋ |

https://www.youtube.com/watch?v=DT_5-cTTPjE ਸ਼ਨੀਵਾਰ ਦੇਰ ਸ਼ਾਮ ਹਰਿਮੰਦਰ ਸਾਹਿਬ ਵਿੱਚ ਰਹਿਰਾਸ ਸਾਹਿਬ ਦੇ ਪਾਠ ਸਮੇਂ ਇੱਕ ਅਣਪਛਾਤੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼...

‘Sikhs allowed to fight with Turbans in every country, but BJP govt wants…’: Sikh leaders oppose special helmets in Army

https://zeenews.india.com/india/sikhs-allowed-to-fight-with-turbans-in-every-country-but-bjp-govt-wants-sikh-leaders-oppose-special-helmets-in-army-2563061.html REPORT- RAVINDER SINGH ROBIN