Papalpreet ਦੇ ਪਰਿਵਾਰ ਮਗਰੋਂ ਬੀਤੇ ਦਿਨਾਂ ਬਾਰੇ ਪਰਿਵਾਰ ਨੇ ਕੀ ਦਾਅਵੇ ਕੀਤੇ |

ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਅਮ੍ਰਿਤਸਰ ਦੇਹਾਤੀ ਪੁਲਿਸ ਨੇ ਕੱਥੂਨੰਗਲ ਤੋਂ ਕੀਤੀ ਹੈ। ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਉਨ੍ਹਾਂ ਦੀ ਮਾਤਾ ਮਨਧੀਰ ਕੌਰ ਨੇ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਟੀਵੀ ਚੈਨਲ ਤੋਂ ਪਤਾ ਲੱਗਾ ਹੈ ਕਿ ਉਹ ਗ੍ਰਿਫ਼ਤਾਰ ਹੋ ਗਿਆ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਨਿਮਿਤ ਵਤਸ
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

SAD President Sukhbir Singh Badal asks Punjab govt to buy vaccine doses worth Rs 1,000 Cr

https://zeenews.india.com/india/sad-president-sukhbir-singh-badal-asks-punjab-govt-to-buy-vaccine-doses-worth-rs-1000-cr-2365292.html

Tensions Rise Between India and Canada: Punjab’s Youth in the Crossfire

https://zeenews.india.com/india/tensions-rise-between-india-and-canada-punjabs-youth-in-the-crossfire-2667753.html Report- Ravinder Singh Robin