Operation Blue Star: Akal takhat ਦੇ ਜਥੇਦਾਰ ਦੇ ਕੌਮ ਨੂੰ ਸੱਦੇ ‘ਤੇ ਪੰਥਕ ਆਗੂਆਂ ਦੇ ਇਹ ਸਵਾਲ|

ਆਪ੍ਰੇਸ਼ਨ ਬਲੂ ਸਟਾਰ ਦੀ 39ਵੀਂ ਬਰਸੀ ਮੌਕੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੌਮ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ। ਜਥੇਦਾਰ ਵੱਲੋਂ ਦਿੱਤੇ ਗਏ ਸੱਦੇ ਉੱਤੇ ਹਰਿਮੰਦਰ ਸਾਹਿਬ ਇਕੱਠੇ ਹੋਏ ਵੱਖ-ਵੱਖ ਪੰਥਕ ਆਗੂਆਂ ਨੇ ਚੁੱਕੇ ਕਈ ਸਵਾਲ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ) #amritsar #operationbluestar
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Punjab Elections: ਜਦੋਂ Amritsar ਦੇ ਪੋਲਿੰਗ ਬੂਥ ‘ਤੇ ਮਿਲੇ Navjot Sidhu ਤੇ Bikram Singh Majithia|

https://www.youtube.com/watch?v=B7QeqJimAnE ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੇ ਪੋਲਿੰਗ ਬੂਥ ’ਤੇ ਮਿਲੇ। ਦੋਵਾਂ ਨੇ ਇੱਕ ਦੂਜੇ ਨੂੰ ਬੁਲਾਇਆ ਤੇ ਗੱਲਬਾਤ ਵੀ ਕੀਤੀ। ਹਾਲਾਂਕਿ...

The Baaghi has quoted me : Unable to detect contrabands, Full Body Truck Scanner is rejected by agencies concerned

https://en.baaghitv.com/unable-to-detect-contrabands-full-body-truck-scanner-is-rejected-by-agencies-concerned/

Punjab CM ਦੀ ਰਿਹਾਇਸ਼ ਵੱਲ ਵਧ ਰਹੇ Qaumi Insaaf Morcha ਦੇ ਕਾਰਕੁੰਨ ਹਿਰਾਸਤ ‘ਚ ਲਏ | 

https://www.youtube.com/watch?v=YiVAvJaIbI0 ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ 'ਤੇ ਮੰਗਲਵਾਰ ਨੂੰ ਪ੍ਰੋਗਰਾਮ ਰੱਖਿਆ ਗਿਆ ਸੀ। ਜਿਸ ਦੌਰਾਨ ਕੁੱਝ ਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਦੀ...