Diwali 2023 : Amritsar ਦੇ ਵੱਖੋ-ਵੱਖਰੇ ਰੰਗ ਇਸ ਦਿਨ ਨੂੰ ਖ਼ਾਸ ਬਣਾਉਂਦੇ ਹਨ |

ਅੰਮ੍ਰਿਤਸਰ ਦੀ ਦੀਵਾਲੀ ਦਾ ਚਾਅ ਅਤੇ ਰੰਗ ਵੱਖਰਾ ਹੀ ਹੁੰਦਾ ਹੈ। ਇਸ ਦਿਨ ਨੂੰ ਸਿੱਖ ਭਾਈਚਾਰਾ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਉਂਦਾ ਹੈ। ਦੀਵਾਲੀ ਵਾਲੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਜਹਾਂਗੀਰ ਦੀ ਕੈਦ ਤੋਂ ਆਜ਼ਾਦ ਕਰਵਾ ਕੇ ਅਕਾਲ ਤਖ਼ਤ ਸਾਹਿਬ ਪੁੱਜੇ ਸਨ। ਉਸ ਸਮੇਂ ਪੂਰੇ ਅੰਮ੍ਰਿਤਸਰ ਸ਼ਹਿਰ ਨੂੰ ਦੀਵਿਆਂ ਦੀ ਰੋਸ਼ਨੀ ਨਾਲ ਸਜਾਇਆ ਗਿਆ ਸੀ। ਜਾਣੋ ਇਸ ਦਾ ਇਤਿਹਾਸ ਅਤੇ ਦੇਖੋ ਅੰਬਰਸਰ ਦੇ ਰੰਗ…. (ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ) #diwali #amritsar
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Operation blue star ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਕੀ-ਕੀ ਵਾਪਰਿਆ|

https://www.youtube.com/watch?v=MTsSHfDFpSU ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਸਮਾਗਮ ਹੋਏ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...

‘Very Happy You are Here’: Pakistani Driver’s Reaction to Opening of Kartapur Corridor Wins Hearts

https://www.news18.com/news/buzz/very-happy-you-are-here-pakistani-drivers-reaction-to-opening-of-kartapur-corridor-wins-hearts-2381937.html Aheart-warming exchange between an Indian journalist and a Pakistani shuttle-bus driver is winning internet, days after the opening of the historic Kartarpur Sahib corridor...