Sikh Bodybuilder: ਭਾਰਤੀ ਫੌਜ ਦੇ ਇਸ ਇੰਜੀਨੀਅਰਿੰਗ ਨੇ ਕਿੰਨੇ ਮੈਡਲ ਜਿੱਤੇ |

ਹਰਪਾਲ ਸਿੰਘ ਬਾਜਵਾ ਭਾਰਤੀ ਫੌਜ ਦੇ ਇੰਜੀਨੀਅਰਿੰਗ ਖੇਤਰ ਵਿੱਚ ਨੌਕਰੀ ਕਰਦੇ ਹਨ ਪਰ ਉਨ੍ਹਾਂ ਨੇ ਉਮਰ ਦੇ ਇਸ ਪੜਾਅ ਵਿੱਚ ਹੋਰ ਪੁਲਾਂਘਾ ਪੁੱਟੀਆਂ ਹਨ। ਉਨ੍ਹਾਂ ਨੇ ਸਿੱਖੀ ਸਰੂਪ ਵਿੱਚ ਬੌਡੀ ਬਿਲਡਿੰਗ ਦੇ ਖੇਤਰ ਵਿੱਚ ਕਦਮ ਰੱਖਿਆ ਹੈ। ਉਹ ਆਖਦੇ ਹਨ ਸਿੱਖੀ ਸਰੂਪ ਵਿੱਚ ਖੇਡਣਾ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਮੁਤਾਬਕ ਲੋਕ ਇਸ ਦੀ ਸ਼ਲਾਘਾ ਵੀ ਕਰਦੇ ਹਨ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸ਼ਾਦ ਮਿੱਦਤ) #sikh #bodybuilder
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest