#sikhmarriage #hazoorsahib #women ਹਾਲ ਹੀ ਵਿੱਚ ਨਾਂਦੇੜ ਵਿਚਲੇ ਇਤਿਹਾਸਕ ਗੁਰਦੁਆਰਾ ਹਜ਼ੂਰ ਸਾਹਿਬ ਤੋਂ ਰਹੁ-ਰੀਤਾਂ ਮੁਤਾਬਕ ਹੁੰਦੇ ਵਿਆਹਾਂ ਬਾਰੇ ਇੱਕ ਗੁਰਮਤਾ ਪਾਸ ਕੀਤਾ ਗਿਆ ਹੈ। ਇਸ ਗੁਰਮਤੇ ਵਿੱਚ ਵਿਆਹ ਸਮਾਗਮਾਂ ਦੌਰਾਨ ਤਿੰਨ ਪਾਬੰਦੀਆਂ ਲਗਾਉਣ ਦੀ ਗੱਲ ਕੀਤੀ ਗਈ ਹੈ। ਹਾਲਾਂਕਿ, ਇਸ ਬਾਰੇ ਅਕਾਲ ਤਖ਼ਤ ਜਾਂ ਸ਼੍ਰੋਮਣੀ ਕਮੇਟੀ ਨੇ ਇਸ ਬਾਰੇ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਹਨ ਅਤੇ ਇੱਕ ਨਿਰੋਲ ਤਖ਼ਤ ਜਾਰੀ ਹੋਇਆ ਗੁਰਮਤਾ ਹੈ। ਰਿਪੋਰਟ- ਸੁਰਿੰਦਰ ਮਾਨ, ਰਵਿੰਦਰ ਸਿੰਘ ਰੋਬਿਨ ਅਤੇ ਗੁਰਪ੍ਰੀਤ ਸਿੰਘ ਚਾਵਲਾ ਐਡਿਟ- ਰਾਜਨ ਪਪਨੇਜਾ