Amritpal Singh ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨ ਤੋਂ ਬਾਅਦ ਮਾਪਿਆਂ ਨੇ ਕੀਤਾ ਅਗਲੀ ਰਣਨੀਤੀ ਦਾ ਖੁਲਾਸਾ

-̵ਲੋਕ ਸਭਾ ਸਪੀਕਰ ਦੀ ਇਹ ਜਿੰਮੇਵਾਰੀ ਹੈ ਕਿ ਉਹ ਨਵੇਂ ਚੁਣੇ ਗਏ ਸੰਸਦ ਮੈਂਬਰ ਦੇ ਸਹੁੰ ਚੁੱਕਣ ਦਾ ਪ੍ਰਬੰਧ ਕਰਵਾਉਣ। ਇਹ ਸ਼ਬਦ ਮਨੁੱਖੀ ਅਧਿਕਾਰ ਕਾਰਕੁੰਨ ਪਰਮਜੀਤ ਕੌਰ ਖਾਲੜਾ ਦੇ ਹਨ। ਉਹ ਪੰਜਾਬ ਦੇ ਖਡੂਰ ਸਾਹਿਬ ਹਲ਼ਕੇ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਮਾਪਿਆਂ ਨਾਲ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਬੀਬੀ ਖਾਲੜਾ ਨੇ ਕਿਹਾ ਕਿ ਉਹ ਅਜੇ ਉਡੀਕ ਕਰਨਗੇ ਕਿ ਲੋਕ ਸਭਾ ਦੇ ਸਪੀਕਰ ਕੀ ਕਾਰਵਾਈ ਕਰਦੇ ਹਨ। ਜੇਕਰ ਕੋਈ ਅੜਚਨ ਆਉਂਦੀ ਹੈ ਤਾਂ ਕਾਨੂੰਨੀ ਕਾਰਵਾਈ ਬਾਰੇ ਸੋਚਿਆ ਜਾਵੇਗਾ। ਅਮ੍ਰਿਤਪਾਲ ਦੇ ਕਾਨੂੰਨੀ ਟੀਮ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਲੋਕ ਸਭਾ ਵਿੱਚ ਸਹੁੰ ਚੁੱਕਵਾਉਣ ਲਈ ਅਧਿਕਾਰਤ ਉੱਤੇ ਕਾਰਵਾਈ ਹੋਵੇਗੀ। ਅਮ੍ਰਿਤਪਾਲ ਸਿੰਘ ਪਿਛਲੇ ਕਰੀਬ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ 9 ਹੋਰ ਸਾਥੀ ਵੀ ਉਨ੍ਹਾਂ ਨਾਲ ਐੱਨਐੱਸਏ ਤਹਿਤ ਜੇਲ੍ਹ ਵਿੱਚ ਬੰਦ ਹਨ। ਰਿਪੋਰਟ : ਰਵਿੰਦਰ ਸਿੰਘ ਰੌਬਿਨ, ਐਡਿਟ : ਸਿਧਾਰਥ ਕੇਜਰੀਵਾਲ
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

DUNIYADARI EP – 20

https://youtu.be/0TyjGMRXYYM?si=2mFXJnO2HJQX-j4Q • ਅਮਰੀਕਾ ਦੀ ਨਵੀਂ ਪਰਵਾਸ ਨੀਤੀ ਨੇ ਦੁਨੀਆ ਦੇ ਕਈ ਮੁਲਕਾਂ ਤੇ ਪਾਇਆ ਅਸਰ • 104 ਭਾਰਤੀ ਅਮਰੀਕਾ ਤੋਂ ਦੇਸ਼ ਵਾਪਸ ਭੇਜੇ ਗਏ •...

SAD suspends Jagir Kaur, gives 2-day ultimatum to stop anti-party activities

https://zeenews.india.com/india/sad-suspends-jagir-kaur-gives-2-day-ultimatum-to-stop-anti-party-activities-2530236.html REPORT- RAVINDER SINGH ROBIN

Pakistan ਦੇ Punjab ਵਿੱਚ ਪਹਿਲੇ ਸਿੱਖ ਮੰਤਰੀ ਬਣੇ Ramesh Singh Arora ਬੰਦ ਪਏ ਗੁਰਦੁਆਰਿਆਂ ਬਾਰੇ ਕੀ ਕਹਿੰਦੇ

https://www.youtube.com/watch?v=Fbd8I75s9ng ਪਾਕਿਸਤਾਨ ਵਾਲੇ ਪੰਜਾਬ ਦੀ ਕੈਬਨਿਟ ਵਿੱਚ ਰਮੇਸ਼ ਸਿੰਘ ਅਰੋੜਾ ਮੰਤਰੀ ਬਣੇ ਹਨ। 1947 ਮਗਰੋਂ ਉਹ ਪਹਿਲੇ ਸਿੱਖ ਹਨ ਜੋ ਲਹਿੰਦੇ ਪੰਜਾਬ ਦੀ ਕੈਬਨਿਟ ਦੇ...