Sukhbir Badal ਨੂੰ ਅਕਾਲ ਤਖ਼ਤ ਤੋਂ ਸਜ਼ਾ ਸੁਣਾਈ ਗਈ, Parkash Singh Badal ਤੋਂ ‘ਫ਼ਖ਼ਰ-ਏ-ਕੌਮ’ ਲਿਆ ਗਿਆ ਵਾਪਸ

ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਸਿੱਖ ਆਗੂਆਂ ਨੂੰ ‘ਤਨਖ਼ਾਹ’ ਭਾਵ ਧਾਰਮਿਕ ਸਜ਼ਾ ਸੁਣਾਈ ਗਈ। ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਵੱਲੋਂ ‘ਅਕਾਲੀ ਸਰਕਾਰ ਸਮੇਂ ਹੋਈਆਂ ਵੱਖ-ਵੱਖ ਗਲਤੀਆਂ ਲਈ ਤਨਖਾਹੀਆ ਕਰਾਰ ਦਿੱਤਾ ਗਿਆ ਸੀ।ਇਨ੍ਹਾਂ ਗਲਤੀਆਂ ਵਿੱਚ ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਗੋਲੀਕਾਂਡ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ੀ ਦਿੱਤੇ ਜਾਣਾ ਵੀ ਸ਼ਾਮਲ ਸੀ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ- ਗੁਰਕਿਰਤਪਾਲ ਸਿੰਘ #akaltakht #sukbirbadal #Punjab

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Why are you in the US? Zee News reporter recalls his experience of covering Wisconsin Gurdwara shooting in 2012

https://zeenews.india.com/india/why-are-you-in-the-usa-zee-news-reporter-recalls-his-experience-while-covering-wisconsin-gurdwara-shooting-incident-2383646.html REPORT- RAVINDER SINGH ROBIN

Sikh bodies oppose SGPC’s decision of printing ‘saroop’ of Guru Granth Sahib abroad

https://zeenews.india.com/india/sikh-bodies-oppose-sgpc-s-decision-of-printing-saroop-of-guru-granth-sahib-abroad-2390447.html REPORT - RAVINDER SINGH ROBIN