ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਸਜ਼ਾ ਸੁਣਾਉਣ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੋਂ ਸਵਾਲ ਪਹੁੰਚੇ ਅਤੇ ਹਾਂ ਜਾਂ ਨਾਂਹ ਵਿੱਚ ਜਵਾਬ ਮੰਗੇ। ਕਿਹੜੇ ਸਵਾਲ ਪੁੱਛੇ ਗਏ ਅਤੇ ਸੁਖਬੀਰ ਸਿੰਘ ਬਾਦਲ ਨੇ ਕੀ ਜਵਾਬ ਦਿੱਤੇ, ਜਾਣਦੇ ਹਾਂ ਇਸ ਰਿਪੋਰਟ ਵਿੱਚ… ਰਿਪੋਰਟ:ਰਵਿੰਦਰ ਸਿੰਘ ਰੌਬਿਨ, ਐਡਿਟ:ਰਾਜਨ ਪਪਨੇਜਾ