Sukhbir Badal ‘ਤੇ ਹਮਲੇ ਦੀ ਕੋਸ਼ਿਸ਼ ਤੋਂ ਬਾਅਦ Bhagwant Mann ਨੇ ਕੀ ਕਿਹਾ |

ਸੁਖਬੀਰ ਬਾਦਲ ਉੱਤੇ ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਇਸ ਘਟਨਾ ‘ਤੇ ਸਿਆਸੀ ਅਤੇ ਧਾਰਮਿਕ ਆਗੂਆਂ ਵੱਲੋਂ ਪ੍ਰਤੀਕਿਰਿਆਵਾਂ ਦਾ ਦੌਰ ਵੀ ਜਾਰੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਤੋਂ ਬਾਅਦ ਸਰਕਾਰ ਨੂੰ ਤਾੜਨਾ ਕੀਤੀ ਹੈ। ਅਕਾਲੀ ਆਗੂਆਂ ਸਣੇ ਬੀਜੇਪੀ ਅਤੇ ਕਾਂਗਰਸ ਨੇ ਵੀ ਸਵਾਲ ਖੜੇ ਕੀਤੇ ਹਨ। ਮੁੱਖ ਮੰਤਰੀ ਨੇ ਵੀ ਇਨ੍ਹਾਂ ਇਲਜ਼ਾਮਾਂ ਉੱਤੇ ਜਵਾਬ ਦਿੱਤਾ ਹੈ , ਕੌਣ ਕੀ ਬੋਲਿਆ ਹੈ ਜਾਣਦੇ ਹਾਂ ਇਸ ਰਿਪੋਰਟ ਵਿੱਚ.. ਵੀਡੀਓ:ਰਵਿੰਦਰ ਸਿੰਘ ਰੌਬਿਨ, ਐਡਿਟ:ਰਾਜਨ ਪਪਨੇਜਾ #sukhbirsinghbadal #amritsar #punjab

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Farmers Protest: Golden temple ਪਹੁੰਚੇ Vijay Sampla ਨੂੰ ਨੌਜਵਾਨਾਂ ਨੇ ਘੇਰ ਕੇ ਪੁੱਛੇ ਇਹ ਸਵਾਲ |

https://www.youtube.com/watch?v=_14Q367otvo&t=28s ਹਰਿਮੰਦਰ ਸਾਹਿਬ ਪਹੁੰਚੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਕਿਸਾਨੀ ਮੁੱਦੇ ’ਤੇ ਹੋਇਆ ਵਿਰੋਧ।ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕਿਸਾਨ ਅੰਦੋਲਨ ਸਬੰਧੀ ਪੁੱਛੇ ਸਵਾਲ। ਅਨੁਸੂਚਿਤ...

Pakistan makes special arrangements for Indian Hindu pilgrims ahead of Margashirsha Purnima

https://zeenews.india.com/india/pakistan-makes-special-arrangements-for-indian-hindu-pilgrims-ahead-of-margashirsha-purnima-2418367.html Report- Ravinder Singh Robin