32 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ ਤਿੰਨ ਸਾਬਕਾ ਅਧਿਕਾਰੀਆਂ ਨੂੰ ਕਥਿਤ ਫ਼ਰਜ਼ੀ ਮੁਕਾਬਲੇ ਯਾਨੀ ਫੇਕ ਐਨਕਾਊਂਟਰ ਤਹਿਤ ਦੋ ਨੌਜਵਾਨਾਂ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਸਜ਼ਾ ਸੁਣਾਈ। ਰਿਪੋਰਟ: ਰਵਿੰਦਰ ਸਿੰਘ ਰੌਬਿਨ, ਮਯੰਕ ਮੌਂਗੀਆ ਐਡਿਟ: ਗੁਰਕਿਰਤਪਾਲ ਸਿੰਘ