ਵਿਵਾਦਾਂ ਵਿੱਚ ਆਈ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਸਿਨਮਾ ਘਰਾਂ ਵਿੱਚ ਲੱਗ ਚੁੱਕੀ ਹੈ ਪਰ ਨਾਲ ਹੀ ਪੰਜਾਬ ਵਿੱਚ ਸਿੱਖ ਸੰਗਠਨਾਂ ਵੱਲੋਂ ਫਿਲਮ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਿਨਮਾ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸੇ ਦੇ ਚੱਲਦਿਆਂ ਫਿਮਲ ਦੇ ਸ਼ੋਅ ਵੀ ਰੱਦ ਕਰ ਦਿੱਤੇ ਗਈ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਅਤੇ ਗੁਰਮਿੰਦਰ ਗਰੇਵਾਲ, ਐਡਿਟ- ਰਾਜਨ ਪਪਨੇਜਾ #sikh #kangnaranaut #punjab