ਅਮਰੀਕਾ ਤੋਂ 104 ਭਾਰਤੀ ਨਾਗਰਿਕਾਂ ਦੀ ਵਾਪਸੀ ਬਾਰੇ ਪੰਜਾਬ ਦੇ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਮਨੁੱਖੀ ਤਸਕਰੀ’ ਦੇ ਨਾਲ-ਨਾਲ ਅਮਰੀਕਾ ਵੱਲੋਂ ਭਾਰਤ ਵਿੱਚ ਸਿੱਧਾ ਫਲਾਈਟ ਉਤਾਰੇ ਜਾਣ ਉੱਤੇ ਵੀ ਸਵਾਲ ਚੁੱਕੇ ਹਨ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਸੁਖਮਨ ਦੀਪ ਸਿੰਘ #usa #kuldeepsinghdhaliwal #punjab