ਅੰਮ੍ਰਿਤਸਰ ਦੇ ਰਮਦਾਸ ਕਸਬੇ ਦੇ ਰਹਿਣ ਵਾਲੇ ਗੁਰਪ੍ਰੀਤ ਦੀ ਡੰਕੀ ਰੂਟ ’ਤੇ ਮੌਤ ਹੋਣ ਦੀ ਖ਼ਬਰ ਪਰਿਵਾਰ ਕੋਲ ਪਹੁੰਚਣ ਤੋਂ ਬਾਅਦ ਘਰ ਵਿੱਚ ਮਾਤਮ ਪਸਰਿਆ ਹੋਇਆ ਹੈ।ਪਰਿਵਾਰ ਮੁਤਾਬਕ 33 ਸਾਲਾ ਗੁਰਪ੍ਰੀਤ ਦੀ ਡੌਂਕੀ ਰੂਟ ਉੱਤੇ ਗੁਆਟੇਮਾਲਾ ਦੇ ਜੰਗਲਾਂ ਵਿੱਚ ਹਾਰਟ ਅਟੈਕ ਕਾਰਨ ਮੌਤ ਹੋ ਗਈ।ਗੁਰਪ੍ਰੀਤ ਦੀਆਂ 6 ਭੈਣਾਂ ਅਤੇ ਇੱਕ ਵੱਡਾ ਭਰਾ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਸੁਖਮਨਦੀਪ ਸਿੰਘ #USA #Punjab #Illigalimmigration