ਸ਼ੁੱਕਰਵਾਰ ਨੂੰ ਐੱਸਜੀਪੀਸੀ ਦੀ ਐਗਜ਼ੈਕਟਿਵ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਸੇਵਾਮੁਕਤ ਕਰ ਦਿੱਤੇ ਜਾਣ ਮਗਰੋਂ ਇਸ ਫ਼ੈਸਲੇ ਦਾ ਵੱਖ-ਵੱਖ ਹਲਕਿਆਂ ਵਿੱਚ ਵਿਰੋਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਕੁਲਦੀਪ ਸਿੰਘ ਗੜਗੱਜ ਦਾ ਕਾਰਜਕਾਰੀ ਜਥੇਦਾਰ ਲਗਾਇਆ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਗੁਰਕਿਰਤਪਾਲ ਸਿੰਘ #sgpc #gianiraghbirsingh #Akaltakht