ਸ੍ਰੀ ਅਕਾਲ ਤਖ਼ਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਟਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਣੇ ਕਈ ਮੋਹਰੀ ਆਗੂ ਐੱਸਜੀਪੀਸੀ ਦੇ ਇਸ ਫ਼ੈਸਲੇ ਦੇ ਵਿਰੋਧ ਵਿੱਚ ਨਿੱਤਰ ਆਏ ਹਨ। ਰਿਪੋਰਟ – ਗੁਰਪ੍ਰੀਤ ਚਾਵਲਾ, ਸਰਬਜੀਤ ਸਿੰਘ ਧਾਲੀਵਾਲ, ਰਵਿੰਦਰ ਸਿੰਘ ਰੌਬਿਨ, ਐਡਿਟ – ਸੁਖਮਨ ਦੀਪ ਸਿੰਘ #bikramsinghmajithia #Akalidal #sukhbirbadal