ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਕਥਿਤ ਤੌਰ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਨਰਾਇਣ ਚੌੜਾ ਦੀ ਅਰਜ਼ੀ ਮਨਜ਼ੂਰ ਕਰਦਿਆਂ ਜ਼ਮਾਨਤ ਦੇ ਦਿੱਤੀ। ਨਰਾਇਣ ਚੌੜਾ ਨੂੰ ਕਿਸ ਆਧਾਰ ਤੇ ਜ਼ਮਾਨਤ ਦਿੱਤੀ ਗਈ ਇਸ ਰਿਪੋਰਟ ਵਿੱਚ ਜਾਣੋ। ਰਿਪੋਰਟ: ਰਵਿੰਦਰ ਸਿੰਘ ਰੌਬਿਨ ਐਡਿਟ: ਸੁਖਮਨਦੀਪ ਸਿੰਘ #narayanchaura #punjab #akalidal