ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿੱਚ ਸਿੱਖਿਆ ਦੇ ਹਾਲਾਤ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੰਜਾਬ ਵਿੱਚ ਸਰਗਰਮ ਹੋਣ ਦੇ ਕੀ ਮਾਅਨੇ ਹਨ ਇਸ ਬਾਰੇ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ #punjab #education #AAP