‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਖਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਹੈ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਵੱਲੋਂ ਇਸ ਬਾਰੇ ਨਵਾਂ ਡਿਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਸੁਖਮਨਦੀਪ ਸਿੰਘ #amritpalsingh #Punjab #Sikh