ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਅੱਜ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਆਪਣੇ ਕੁਝ ਬਿਆਨਾਂ ਲਈ ਪੰਜਾਂ ਸਿੰਘ ਸਾਹਿਬਾਨਾਂ ਤੋਂ ਮੁਆਫ਼ੀ ਮੰਗੀ। ਉਨ੍ਹਾਂ ਦੀ ਖਿਮਾ ਯਾਚਨਾ ਪ੍ਰਵਾਨ ਕਰਦਿਆਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਸਣੇ ਬਾਕੀ ਜਥੇਦਾਰਾਂ ਨੇ ਉਨ੍ਹਾਂ ਨੂੰ ਸਿੱਖੀ ਪ੍ਰਚਾਚ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਨਾਲ ਹੀ ਹਿਦਾਇਤ ਦਿੱਤੀ ਗਈ ਹੈ ਕਿ ਢੱਡਰੀਆਂਵਾਲਾ ਕਿਸੇ ਜਥੇਬੰਦੀ ਦੇ ਖ਼ਿਲਾਫ ਨਿੱਜੀ ਟਿੱਪਣੀਆਂ ਨਹੀਂ ਕਰਨਗੇ। ਕੀ ਹੈ ਪੂਰਾ ਮਾਮਲਾ ਜਾਣੋ ਇਸ ਰਿਪੋਰਟ ਵਿੱਚ… ਰਿਪੋਰਟ:ਰਵਿੰਦਰ ਸਿੰਘ ਰੌਬਿਨ, ਐਡਿਟ:ਰਾਜਨ ਪਪਨੇਜਾ #ranjitsinghdhadrianwale #akaltakthsahib #punjab