ਪੰਜਾਬ ਵਿਜੀਲੈਂਸ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਵਿਜੀਲੈਂਸ ਨੇ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਰਿਹਾਇਸ਼ ਤੋਂ ਹਿਰਾਸਤ ’ਚ ਲਿਆ ਹੈ, ਇਸ ਤੋਂ ਪਹਿਲਾਂ ਟੀਮ ਉਨ੍ਹਾਂ ਘਰ ਸਵੇਰੇ ਰੇਡ ਕਰਨ ਪੁੱਜੀ ਸੀ। ਰਿਪੋਰਟ-ਰਵਿੰਦਰ ਰੌਬਿਨ, ਨਵਜੋਤ ਕੌਰ, ਸ਼ੂਟ-ਮਯੰਕ ਮੌਂਗੀਆ, ਐਡਿਟ-ਰਾਜਨ ਪਪਨੇਜਾ #bikramsinghmajithia #vigilence -̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵