ਗਿਆਨੀ ਹਰਪ੍ਰੀਤ ਸਿੰਘ ਨਵੇਂ ਅਕਾਲੀ ਦਲ ਦੇ ਪ੍ਰਧਾਨ ਬਣਾਏ ਗਏ ਹਨ। ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਸੱਦੇ ਇਜਲਾਸ ਦੌਰਾਨ ਹਰਪ੍ਰੀਤ ਸਿੰਘ ਨੂੰ ‘ਨਵੇਂ’ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਹੈ। ਇਸ ਦੇ ਨਾਲ ਹੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੇ ਚੇਅਰ-ਪਰਸਨ ਵਜੋਂ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨ ਚੁਣੇ ਜਾਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ‘ਤੇ ਨਿਸ਼ਾਨੇ ਵੀ ਸਾਧੇ। ਰਿਪੋਰਟ-ਰਵਿੰਦਰ ਸਿੰਘ ਰੌਬਿਨ ਐਡਿਟ-ਗੁਰਕਿਰਤਪਾਲ ਸਿੰਘ #gianiharpreetsingh #akalidal #president