#Coronavirus#Jathedar#Vaccination ਅਕਾਲ ਤਖ਼ਤ ਦੇ ਜਥੇਦਾਰ ਨੇ ਵੈਕਸੀਨੇਸ਼ਨ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਆਕਸੀਜਨ ਅਤੇ ਦਵਾਈਆਂ ਦੀ ਘਾਟ ਕਾਰਨ ਲੋਕਾਂ ਦੀ ਮੌਤ ਸਰਕਾਰ ਦੀ ਨਾਕਾਮੀ ਹੈ। ਭਾਜਪਾ ਵੱਲੋਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦਾਅਵਾ ਕੀਤਾ ਹੈ ਕਿ ਦਸੰਬਰ ਤੱਕ ਮੁਲਕ ’ਚ 216 ਕਰੋੜ ਟੀਕੇ ਆਉਣਗੇ ਤੇ 108 ਕਰੋੜ ਲੋਕਾਂ ਨੂੰ ਲੱਗਣਗੇ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ