#SonuSood#GoldenTemple#FarmAgitation ਅਦਾਕਾਰ ਸੋਨੂੰ ਸੂਦ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਊਨ ਦੌਰਾਨ ਕਈ ਲੋਕਾਂ ਦੀ ਮਦਦ ਕੀਤੀ ਸੀ, ਖ਼ਾਸਕਰ ਪਰਵਾਸੀ ਮਜ਼ਦੂਰਾਂ ਦੀ। ਉਨ੍ਹਾਂ ਨੇ ਕੋਰੋਨਾਵਾਇਰਸ ਲਈ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕਰਨ ਦੀ ਗੱਲ ਵੀ ਕਹੀ। ਕਿਸਾਨ ਅੰਦੋਲਨ ਬਾਰੇ ਵੀ ਸੋਨੂੰ ਸੂਦ ਬੋਲੇ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਰਾਜਨ ਪਪਨੇਜਾ