Tarn Taran: Punjab Police ਤੇ ਨਿਹੰਗਾਂ ’ਚ ਕਥਿਤ ਮੁਕਾਬਲਾ, 2 ਦੀ ਮੌਤ |

#TarnTaran#Encounter#PunjabPolice ਤਰਨ ਤਾਰਨ ਦੇ ਪੱਟੀ ਇਲਾਕੇ ’ਚ ਇੱਕ ਮੁਕਾਬਲਾ ਹੋਇਆ। ਕਥਿਤ ਪੁਲਿਸ ਮੁਕਾਬਲੇ ਵਿੱਚ ਦੋ ਨਿਹੰਗਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਘਟਨਾ ਵਿੱਚ ਵਲਟੋਹਾ ਤੇ ਖੇਮਕਰਨ ਦੇ SHO ਵੀ ਜ਼ਖਮੀ ਹੋਏ ਹਨ ਜਿਨ੍ਹਾਂ ਦਾ ਇਲਾਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋ ਰਿਹਾ ਹੈ। ਪੁਲਿਸ ਮੁਤਾਬਕ ਮਾਰੇ ਗਏ ਦੋਵੇਂ ਸ਼ਖਸ ਇੱਕ ਕਤਲ ਕੇਸ ਵਿੱਚ ਲੋੜੀਂਦੇ ਸਨ। ਇਸ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਗਏ ਹਨ। (ਰਿਪੋਰਟ- ਰਵਿੰਦਰ ਸਿੰਘ ਰੌਬਿਨ/ANI, ਐਡਿਟ- ਸੁਮਿਤ ਵੈਦ)

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Gurmeet Bawa interview: Punjab ਦੀ ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਨਹੀਂ ਰਹੇ |

https://www.youtube.com/watch?v=ZzjLAgz0Ch0 ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਦਾ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਬੀਬੀਸੀ ਪੰਜਾਬੀ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਧੀਆਂ ਨਾਲ...

Political Turmoil In Punjab Deepens As AAP Cracks Down On Protesting Farmers

https://zeenews.india.com/india/political-turmoil-in-punjab-deepens-as-aap-cracks-down-on-protesting-farmers-2875910.html BY RAVINDER SINGH ROBIN