#AkalTakhat#SGPC#BJP ਭਾਜਪਾ ਆਗੂ ਹਰਜੀਤ ਗਰੇਵਾਲ ਦੇ SGPC ਨੂੰ ਕਿਸਾਨਾਂ ਦੇ ਮਸਲੇ ਵਿੱਚ ਦਖਲ ਨਾ ਦੇਣ ਸਬੰਧੀ ਬਿਆਨ ਉੱਤੇ ਹਰਪ੍ਰੀਤ ਸਿੰਘ ਨੇ ਆਪਣਾ ਪ੍ਰਤੀਕਰਮ ਦਿੱਤਾ। ਹਰਪ੍ਰੀਤ ਸਿੰਘ ਨੇ ਨਵੇਂ ਨਾਨਕਸ਼ਾਹੀ ਕਲੰਡਰ ਨੂੰ ਗੁਰੂ ਤੇਗ ਬਹਾਦੁਰ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦੱਸਿਆ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)