ਐਸਜੀਪੀਸੀ ਪ੍ਰਧਾਨ ਜਗੀਰ ਕੌਰ ਨੇ ਪ੍ਰੈਸ ਕਾਨਫਰੰਸ ਦੌਰਾਨ ਬਜਟ ਇਜਲਾਸ ਅਤੇ ਗੁਰੂ ਤੇਗ ਬਹਾਦੁਰ ਦੇ ਪ੍ਰਕਾਸ਼ ਪੂਰਬ ਬਾਰੇ ਜਾਣਕਾਰੀ ਦਿੰਦਿਆਂ ਕੇਂਦਰ ਸਰਕਾਰ ’ਤੇ ਕਈ ਸਵਾਲ ਚੁੱਕੇ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਹੁਣ ਤੱਕ ਨਾ ਖੋਲ੍ਹੇ ਜਾਣ ਨੂੰ ਲੈ ਕੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। #SGPC #JagirKaur #KartarpurCorridor