ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ। ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਕੀਤਾ ਗਿਆ। ਇਸ ਤਰ੍ਹਾਂ ਹੀ, ਬਟਾਲਾ ਵਿਖੇ ਇਤਿਹਾਸਕ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਾਜਿਆ ਗਿਆ। ਨਗਰ ਕੀਰਤਨ ’ਚ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਗੁਰਪ੍ਰੀਤ ਚਾਵਲਾ ਐਡਿਟ- ਸਦਫ਼ ਖ਼ਾਨ #nagarkirtan #goldentemple #gurugobindsingh