#farmbills#navjotsidhu#farmersprotest — ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ’ਚ ਕਿਸਾਨਾਂ ਦੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਕੇਂਦਰ ਨੇ ਪੰਜਾਬ ਦੀ ਆਰਥਿਕ ਨਾਕੇਬੰਦੀ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕੁਝ ਲੋਕ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਰਿਪੋਰਟ- ਰਵਿੰਦਰ ਸਿੰਘ ਰੋਬਿਨ ਐਡਿਟ- ਰਾਜਨ ਪਪਨੇਜਾ